Close

ਗੈਲਰੀ

ਵਰਗ ਇਤਿਹਾਸਿਕ

 ਪੁਰਾਣੀ ਅਨਾਜ ਮੰਡੀ ਦਾ ਗੇਟ, ਕੋਟਕਪੂਰਾ

 

Grain Market GateOld Grain Market Gate

 

ਲੇਡੀ ਡੇਨ ਹਸਪਤਾਲ (ਹੁਣ ਡੀਐਮਓ ਦਫ਼ਤਰ ਦੀ ਇਮਾਰਤ)

 

Lady Dane Hospital

 

ਧਰਮਸ਼ਾਲਾ, ਹਰੀ ਨਾਉ

 

Dharamshala

 

ਸਮਾਧੀ ਹੀਰਾ ਸਿੰਘ ਸਰਕਾਰੀ ਗਰਲਜ਼ ਸਕੂਲ, ਕੋਟਕਪੂਰਾ

 

Samadhi Hira Singh

ਕਿਵੇਂ ਪਹੁੰਚੀਏ :

ਹਵਾਈ ਜਹਾਜ਼ ਰਾਹੀਂ

ਅੰਤਰ-ਰਾਸ਼ਟਰੀ ਹਵਾਈ ਅੱਡਾ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਵਿਖੇ ਸਥਿਤ ਹੈ।

ਰੇਲਗੱਡੀ ਰਾਹੀਂ

ਫਰੀਦਕੋਟ ਦਾ ਇੱਕ ਰੇਲਵੇ ਸਟੇਸ਼ਨ ਹੈ ਜੋ ਕਿ ਵੱਡੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ।ਫਰੀਦਕੋਟ ਜ਼ਿਲ੍ਹੇ ਦਾ ਹੈਡਕੁਆਟਰ ਫਿਰੋਜ਼ਪੁਰ-ਬਠਿੰਡਾ-ਦਿੱਲੀ ਰੇਲਵੇ ਲਾਈਨ ਤੇ ਹੈ।ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਤੋਂ ਫਰੀਦਕੋਟ ਤੱਕ ਅਤੇ ਫਰੀਦਕੋਟ ਤੋ ਲੰਘਣ ਵਾਲੀਆਂ ਰੇਲਵੇ ਲਾਈਨਾਂ ਰਾਹੀਂ ਪਹੁੰਚਿਆ ਜਾ ਸਕਦਾ ਹੈ।

ਸੜਕ ਰਾਹੀਂ

ਫਰੀਦਕੋਟ ਰਾਜਧਾਨੀ ਅੰਮ੍ਰਿਤਸਰ ਤੋਂ 130 ਕਿਲੋਮੀਟਰ ਇੱਕ ਨੈਸ਼ਨਲ ਹਾਈਵੇਅ ਨਾਲ ਸਥਿਤ ਹੈ।ਪੰਜਾਬ ਵਿੱਚ ਪੱਛਮੀ ਮੋਗਾ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਨਾਲ ਘਿਰਿਆ ਹੋਇਆ ਹੈ।